ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਚੋਣ ਅਧਿਕਾਰੀ ਜਿਸ ਨੇ ਪਿਛਲੇ 4 ਸਾਲਾਂ ਵਿੱਚ ਇੱਕ ਹੀ ਸੰਸਦੀ ਹਲਕੇ ਵਿੱਚ ਘੱਟੋ-ਘੱਟ 3 ਵਾਰ ਚੋਣਾਂ ਕਰਵਾਈਆਂ ਹਨ ਤਾਂ ਉਸ ਨੂੰ ਉਸ ਥਾਂ ਤੋਂ ਬਾਹਰ ਤਾਇਨਾਤ ਕੀਤਾ ਜਾਵੇ।
ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਬਾਰੇ ਮੰਗਿਆ ਸਪੱਸ਼ਟੀਕਰਨ
RELATED ARTICLES