ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਲਈ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੀ ਪੈਰੋਲ ਬੇਨਤੀ ‘ਤੇ ਢੁਕਵਾਂ ਹੁਕਮ ਪਾਸ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਕਿਹਾ ਕਿ ਕਿਉਂਕਿ ਸਰਦੀਆਂ ਦਾ ਸੈਸ਼ਨ 1 ਤੋਂ 19 ਦਸੰਬਰ ਤੱਕ ਚੱਲਦਾ ਹੈ, ਇਸ ਲਈ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਫੈਸਲਾ ਲੈਣਾ ਚਾਹੀਦਾ ਹੈ।
ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਦੀ ਪੈਰੋਲ ਬਾਰੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਨਿਰਦੇਸ਼
RELATED ARTICLES


