ਪੰਜਾਬੀ ਗਾਇਕ ਹਰਮਨ ਸਿੱਧੂ ਦੀ ਬੀਤੀ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਰਾਤ 12 ਵਜੇ ਦੇ ਕਰੀਬ ਵਾਪਰਿਆ। ਉਸਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਰਮਨ ਸਿੱਧੂ ਰਾਤ ਨੂੰ ਮਾਨਸਾ ਤੋਂ ਆਪਣੇ ਪਿੰਡ ਖਿਆਲਾ ਜਾ ਰਿਹਾ ਸੀ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ
RELATED ARTICLES


