ਪੰਜਾਬ ਦੇ ਮੌਸਮ ਦੇ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ ਕੁਝ ਦਿਨਾਂ ਵਿੱਚ ਪੰਜਾਬ ਦਾ ਤਾਪਮਾਨ 2 ਡਿਗਰੀ ਤੱਕ ਡਿੱਗ ਸਕਦਾ ਹੈ ਜਿਸ ਦੇ ਨਾਲ ਰਾਤ ਨੂੰ ਹੋਰ ਜਿਆਦਾ ਠੰਡ ਮਹਿਸੂਸ ਹੋਵੇਗੀ । ਹਾਲਾਂਕਿ ਮੌਸਮ ਵਿਭਾਗ ਵੱਲੋਂ ਅਗਲੇ ਸੱਤ ਦਿਨ ਤੱਕ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ।
ਬ੍ਰੇਕਿੰਗ : ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ, ਵਧੇਗੀ ਠੰਡ
RELATED ARTICLES


