ਪੰਜਾਬ ਸਰਕਾਰ ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਹੈ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਇਸਨੂੰ ਤਿਆਰ ਕੀਤਾ ਹੈ। ਕੈਲੰਡਰ ਵਿੱਚ ਸੂਚੀਬੱਧ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਨਗਰ ਨਿਗਮ, ਸਕੂਲ, ਕਾਲਜ, ਪ੍ਰਸ਼ਾਸਨਿਕ ਦਫ਼ਤਰ ਅਤੇ ਹੋਰ ਸਰਕਾਰੀ ਸ਼ਾਖਾਵਾਂ ਬੰਦ ਰਹਿਣਗੀਆਂ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ
RELATED ARTICLES


