ਕੇਂਦਰ ਸਰਕਾਰ ਹੁਣ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ‘ਤੇ ਵਿਚੋਲਗੀ ਤੋਂ ਖੁੱਲ੍ਹ ਕੇ ਪਿੱਛੇ ਹਟਦੀ ਜਾਪਦੀ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ, ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਪੰਜ ਦੌਰ ਦੀਆਂ ਦੁਵੱਲੀਆਂ ਮੀਟਿੰਗਾਂ ਕੀਤੀਆਂ, ਪਰ ਕਿਸੇ ਦਾ ਵੀ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖਕੇ SYL ਨਹਿਰ ਵਿਵਾਦ ਦਾ ਆਪਸੀ ਸਹਿਮਤੀ ਨਾਲ ਹੱਲ ਕੱਢਣ ਦੀ ਅਪੀਲ ਕੀਤੀ ਗਈ ਹੈ।
ਬ੍ਰੇਕਿੰਗ : ਕੇਂਦਰ ਸਰਕਾਰ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਤੋਂ ਹਟੀ ਪਿੱਛੇ
RELATED ARTICLES


