ਪੰਜਾਬ ਸਰਕਾਰ ਅੱਜ 28 ਨਵੰਬਰ ਨੂੰ ਕੈਬਨਿਟ ਮੀਟਿੰਗ ਕਰ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ, ਜਿਨ੍ਹਾਂ ਵਿੱਚ ਪੇਂਡੂ ਵਿਕਾਸ ਅਤੇ ਸਿਹਤ ਵਿਭਾਗ ਵਿੱਚ ਭਰਤੀ ਨਾਲ ਸਬੰਧਤ ਫੈਸਲੇ ਸ਼ਾਮਲ ਹਨ। ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਪਹਿਰ 1 ਵਜੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਨਗੇ।
ਬ੍ਰੇਕਿੰਗ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ
RELATED ARTICLES


