HomePunjabi NewsLiberal Breakingਬ੍ਰੇਕਿੰਗ: ਸਰਕਾਰੀ ਬੱਸਾਂ ਦੀ ਹੜਤਾਲ ਨੂੰ ਪੰਜਾਬ ਸਰਕਾਰ ਨੇ ਐਲਾਨਿਆ ਗੈਰ ਕਨੂੰਨੀ

ਬ੍ਰੇਕਿੰਗ: ਸਰਕਾਰੀ ਬੱਸਾਂ ਦੀ ਹੜਤਾਲ ਨੂੰ ਪੰਜਾਬ ਸਰਕਾਰ ਨੇ ਐਲਾਨਿਆ ਗੈਰ ਕਨੂੰਨੀ

ਕਿਲੋਮੀਟਰ-ਸਕੀਮ ਬੱਸਾਂ ਦੇ ਟੈਂਡਰ ਰੱਦ ਕਰਨ ਦੇ ਵਿਰੋਧ ਵਿੱਚ ਚੱਲ ਰਹੀ ਹੜਤਾਲ ਵਿਰੁੱਧ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਹੜਤਾਲ ਦੀ ਅਗਵਾਈ ਕਰਨ ਵਾਲੇ ਪੰਜ ਯੂਨੀਅਨ ਆਗੂਆਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਹੜਤਾਲ ਵਿੱਚ ਸ਼ਾਮਲ ਸਾਰੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ‘ਆਪ’ ਸਰਕਾਰ ਨੇ ਹੜਤਾਲ ਨੂੰ ਗੈਰ-ਕਾਨੂੰਨੀ ਐਲਾਨਿਆ ਅਤੇ ਜੁਰਮਾਨੇ ਵੀ ਲਗਾਏ।

RELATED ARTICLES

Most Popular

Recent Comments