HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਜਾਪਾਨ ਦਾ ਦੌਰਾ

ਬ੍ਰੇਕਿੰਗ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਜਾਪਾਨ ਦਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਜਾਪਾਨ ਦੇ ਦੌਰੇ ‘ਤੇ ਜਾਣਗੇ। ਉਨ੍ਹਾਂ ਦਾ ਦੌਰਾ ਕੱਲ੍ਹ ਤੋਂ ਸ਼ੁਰੂ ਹੋ ਰਿਹਾ ਹੈ ਅਤੇ 10 ਦਿਨਾਂ ਤੱਕ ਰਹੇਗਾ। ਇਸ ਦੌਰਾਨ ਉਹ ਜਾਪਾਨੀ ਉਦਯੋਗਪਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਉਦਯੋਗਿਕ ਸੰਮੇਲਨ ਵਿੱਚ ਸੱਦਾ ਦੇਣਗੇ। ਉਹ ਚੋਟੀ ਦੀਆਂ ਜਾਪਾਨੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸੱਦਾ ਦੇਣਗੇ।

RELATED ARTICLES

Most Popular

Recent Comments