ਪੰਜਾਬ ਪੁਲਿਸ ਅਤੇ ‘ਆਪ’ ਸਰਕਾਰ ਨੂੰ ਝਟਕਾ ਦਿੰਦੇ ਹੋਏ, ਤਰਨਤਾਰਨ ਦੀ ਅਦਾਲਤ ਨੇ ਐਤਵਾਰ ਸਵੇਰੇ ਤੜਕੇ ਤਰਨਤਾਰਨ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਨੂੰ ਰਿਹਾਅ ਕਰ ਦਿੱਤਾ। ਤਰਨਤਾਰਨ ਦੀ ਅਦਾਲਤ ਵਿੱਚ ਰਾਤ 8 ਵਜੇ ਸੁਣਵਾਈ ਸ਼ੁਰੂ ਹੋਈ। ਅਦਾਲਤ ਨੇ ਸਵੇਰੇ 4 ਵਜੇ ਆਪਣਾ ਫੈਸਲਾ ਸੁਣਾਇਆ।
ਬ੍ਰੇਕਿੰਗ : ਆਪ ਸਰਕਾਰ ਨੂੰ ਝੱਟਕਾ, ਕੋਰਟ ਨੇ ਕੰਚਨਪ੍ਰੀਤ ਕੌਰ ਨੂੰ ਕੀਤਾ ਰਿਹਾਅ
RELATED ARTICLES


