HomePunjabi NewsLiberal Breakingਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੇ ਸਾਥੀ ਹਰਪ੍ਰੀਤ ਗੁਲਾਟੀ ਨੂੰ 6 ਦਿਨ...

ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੇ ਸਾਥੀ ਹਰਪ੍ਰੀਤ ਗੁਲਾਟੀ ਨੂੰ 6 ਦਿਨ ਦੇ ਰਿਮਾਂਡ ਤੇ ਭੇਜਿਆ

ਬਿਕਰਮ ਸਿੰਘ ਮਜੀਠੀਆ ਦੇ ਸਾਥੀ ਹਰਪ੍ਰੀਤ ਗੁਲਾਟੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੁਲਜ਼ਮ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਛੇ ਦਿਨਾਂ ਲਈ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਪੀੜਤ ਧਿਰ ਦਾ ਦਾਅਵਾ ਹੈ ਕਿ ਮੁਲਜ਼ਮ ਪਹਿਲਾਂ ਵਿਜੀਲੈਂਸ ਦਾ ਸਰਕਾਰੀ ਗਵਾਹ ਸੀ। ਹਾਲਾਂਕਿ, ਵਿਜੀਲੈਂਸ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਹੁਣ ਜਾਂਚ ਦੌਰਾਨ ਸਬੂਤ ਮਿਲੇ ਹਨ।

RELATED ARTICLES

Most Popular

Recent Comments