ਪੰਜਾਬ ਵਿੱਚ ਗੈਂਗਸਟਰ ਵਾਦ ਦੀ ਦਹਿਸ਼ਤ ਦਿਨੋ ਦਿਨ ਵੱਧਦੀ ਜਾ ਰਹੀ ਹੈ। ਬੀਤੇ ਦਿਨੀ ਲੁਧਿਆਣਾ ਵਿੱਚ ਵਿਆਹ ਸਮਾਗਮ ਤੇ ਹੋਈ ਦੋ ਗੈਂਗਸਟਰਾਂ ਦੀ ਆਪਸੀ ਲੜਾਈ ਦੇ ਵਿੱਚ ਦੋ ਮੌਤਾਂ ਹੋ ਗਈਆਂ ਇਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਵਿਰੋਧੀ ਧਿਰਾਂ ਇੱਕ ਦੂਜੇ ਤੇ ਇਲਜ਼ਾਮ ਲਗਾ ਰਹੀਆਂ ਹਨ । ਜਿੱਥੇ ਵਿਰੋਧੀ ਪੰਜਾਬ ਸਰਕਾਰ ਨੂੰ ਇਸ ਦਾ ਦੋਸ਼ੀ ਠਹਿਰਾ ਰਹੇ ਹਨ ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਤੇ ਦੋਸ਼ ਲਗਾ ਰਹੇ ਹਨ ।
ਬ੍ਰੇਕਿੰਗ: ਗੈਂਗਸਟਰਵਾਦ ਦੇ ਨਾਂ ਤੇ ਆਹਮੋ ਸਾਹਮਣੇ ਪੰਜਾਬ ਸਰਕਾਰ ਅਤੇ ਵਿਰੋਧੀ ਧਿਰ
RELATED ARTICLES


