ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਲ ਬਦਲੂ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਚਾਹੇ ਸੁਖਬੀਰ ਬਾਦਲ ਹੋਵੇ ਚਾਹੇ ਸਿਮਰਨਜੀਤ ਸਿੰਘ ਮਾਨ ਹੋਵੇ ਇਹ ਸਾਰੇ ਆਪਸ ਵਿੱਚ ਰਲੇ ਹੋਏ ਹਨ ਅਤੇ ਸਾਰੇ ਚੋਰ ਹਨ। ਹਰਪਾਲ ਚੀਮਾ ਨੇ ਕਿਹਾ ਕਿ ਇਹਨਾਂ ਸਾਰਿਆਂ ਨੇ ਰਲ ਕੇ ਪੰਜਾਬ ਨੂੰ ਖੂਬ ਲੁੱਟਿਆ ਹੈ।
ਬ੍ਰੇਕਿੰਗ: ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਸਾਰੇ ਚੋਰ ਹਨ : ਹਰਪਾਲ ਚੀਮਾ
RELATED ARTICLES


