ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਵਿਵਾਦਪੂਰਨ ਫਿਲਮ, ਬਾਰਡਰ 2, ਨੂੰ ਇੱਕ ਨਵੀਂ ਰਿਲੀਜ਼ ਡੇਟ ਮਿਲ ਗਈ ਹੈ। ਇਹ ਫਿਲਮ ਹੁਣ 23 ਜਨਵਰੀ, 2026 ਨੂੰ ਰਿਲੀਜ਼ ਹੋਵੇਗੀ। ਦਿਲਜੀਤ ਨੇ ਸੋਸ਼ਲ ਮੀਡੀਆ ‘ਤੇ ਪਹਿਲਾ ਲੁੱਕ ਪੋਸਟਰ ਸਾਂਝਾ ਕੀਤਾ, ਜਿਸ ਵਿੱਚ ਉਹ ਹਵਾਈ ਸੈਨਾ ਦੇ ਪਾਇਲਟ ਦੀ ਵਰਦੀ ਵਿੱਚ ਦਿਖਾਈ ਦੇ ਰਿਹਾ ਹੈ।
ਬ੍ਰੇਕਿੰਗ : ਦਿਲਜੀਤ ਦੋਸਾਂਝ ਦੀ ਫਿਲਮ ਬਾਰਡਰ 2 ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ
RELATED ARTICLES


