ਭਾਜਪਾ ਨੇ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ (ਬਾਦਲ) ਨਾਲ ਗੱਠਜੋੜ ਜ਼ਰੂਰੀ ਹੈ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ, “ਕੈਪਟਨ ਸਾਹਿਬ ਇੱਕ ਸੀਨੀਅਰ ਆਗੂ ਹਨ; ਉਨ੍ਹਾਂ ਨੇ ਆਪਣੀ ਨਿੱਜੀ ਰਾਏ ਪ੍ਰਗਟ ਕੀਤੀ ਹੈ। ਪਾਰਟੀ ਸਾਰੀਆਂ 117 ਸੀਟਾਂ ‘ਤੇ ਸੰਗਠਨਾਤਮਕ-ਅੰਦੋਲਨ ਦੇ ਤਰੀਕੇ ਨਾਲ ਕੰਮ ਕਰ ਰਹੀ ਹੈ।”
ਬ੍ਰੇਕਿੰਗ : ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਗੱਠਜੋੜ ਵਾਲੇ ਬਿਆਨ ਤੋਂ ਝਾੜਿਆ ਪੱਲਾ
RELATED ARTICLES


