ਆਮ ਆਦਮੀ ਪਾਰਟੀ, ਚੰਡੀਗੜ੍ਹ ਦੀ ਸਾਬਕਾ ਉਪ ਪ੍ਰਧਾਨ ਆਭਾ ਬਾਂਸਲ ਅੱਜ ਭਾਰਤੀ ਜਨਤਾ ਪਾਰਟੀ (ਆਪ) ਵਿੱਚ ਸ਼ਾਮਲ ਹੋ ਜਾਵੇਗੀ। ਉਹ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਵੇਗੀ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਨਰਿੰਦਰ ਸਿੰਘ ਰੈਣਾ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਮੌਜੂਦ ਰਹਿਣਗੇ।
ਬ੍ਰੇਕਿੰਗ : ਆਪ ਆਗੂ ਆਭਾ ਬਾਂਸਲ ਹੋਈ ਭਾਜਪਾ ਵਿੱਚ ਸ਼ਾਮਲ
RELATED ARTICLES


