ਇੰਡੀਗੋ ਲਗਾਤਾਰ ਤੀਜੇ ਦਿਨ ਵੀ ਚਾਲਕ ਦਲ ਦੀ ਘਾਟ ਨਾਲ ਜੂਝ ਰਹੀ ਹੈ। ਇਸ ਨਾਲ ਇਸਦੇ ਸੰਚਾਲਨ ‘ਤੇ ਭਾਰੀ ਅਸਰ ਪਿਆ ਹੈ। ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਵੀਰਵਾਰ ਨੂੰ ਮੁੰਬਈ, ਦਿੱਲੀ ਅਤੇ ਬੰਗਲੁਰੂ ਹਵਾਈ ਅੱਡਿਆਂ ‘ਤੇ ਇੰਡੀਗੋ ਦੀਆਂ 300 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ।
ਬ੍ਰੇਕਿੰਗ : ਇੰਡੀਗੋ ਦੀਆ 300 ਤੋਂ ਵੱਧ ਉਡਾਨਾ ਹੋਈਆ ਰੱਦ, ਯਾਤਰੀ ਪਰੇਸ਼ਾਨ
RELATED ARTICLES


