ਪੰਜਾਬ ਦੇ ਲੁਧਿਆਣਾ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀ ਇੱਕ ਡਾਕ ‘ਤੇ ਨਿਰਭਰ ਕਰਦਾ ਹੈ। ਜਿਵੇਂ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀ ਡਾਕ ਭਾਰਤੀ ਹਵਾਈ ਅੱਡਾ ਅਥਾਰਟੀ ਤੱਕ ਪਹੁੰਚੇਗੀ, ਹਲਵਾਰਾ ਦੇ ਲੁਧਿਆਣਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਕੇਂਦਰ ਅਤੇ ਰਾਜ ਸਰਕਾਰਾਂ ਨੇ ਸਾਂਝੇ ਤੌਰ ‘ਤੇ ਹਵਾਈ ਅੱਡੇ ਨੂੰ ਚਲਾਉਣ ਲਈ ਇੱਕ ਕੰਪਨੀ ਬਣਾਈ ਹੈ।
ਬ੍ਰੇਕਿੰਗ : ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਜਲਦ ਹੋ ਸਕਦੀ ਹੈ ਸ਼ੁਰੂਆਤ
RELATED ARTICLES


