ਆਪ ਆਗੂ ਬਲਤੇਜ ਪੰਨੂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ (Law and Order) ਦੀ ਸਥਿਤੀ ਬਹੁਤ ਮਜ਼ਬੂਤ ਅਤੇ ਬਿਹਤਰ ਹੈ। ਉਨ੍ਹਾਂ ਨੇ ਦੂਜੇ ਰਾਜਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਹਰਿਆਣਾ ਵਰਗੇ ਸੂਬਿਆਂ ਵਿੱਚ ਕਾਨੂੰਨ ਵਿਵਸਥਾ ਦਾ ਹਾਲ ਬਹੁਤ ਖਰਾਬ ਹੈ। ਪੰਨੂ ਮੁਤਾਬਕ ਪੰਜਾਬ ਦੇ ਹਾਲਾਤਾਂ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾਂਦਾ ਹੈ, ਜਦਕਿ ਅਸਲ ਵਿੱਚ ਪੰਜਾਬ ਗੁਆਂਢੀ ਸੂਬਿਆਂ ਦੇ ਮੁਕਾਬਲੇ ਵਧੇਰੇ ਸੁਰੱਖਿਅਤ ਹੈ।
ਬ੍ਰੇਕਿੰਗ : ਪੰਜਾਬ ‘ਚ ਕਾਨੂੰਨ ਵਿਵਸਥਾ ਦੂਜੇ ਸੂਬਿਆਂ ਨਾਲੋਂ ਕਿਤੇ ਬਿਹਤਰ: ਬਲਤੇਜ ਪੰਨੂ
RELATED ARTICLES


