HomePunjabi NewsLiberal Breakingਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ

ਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਸਮੇਂ ਸੀਤ ਲਹਿਰ ਚੱਲ ਰਹੀ ਹੈ। ਸਵੇਰ ਅਤੇ ਸ਼ਾਮ ਨੂੰ ਠੰਢ ਕਾਫ਼ੀ ਵਧ ਗਈ ਹੈ। ਹਲਕੀ ਧੁੰਦ ਵੀ ਪੈ ਰਹੀ ਹੈ। ਅੱਜ ਅੱਠ ਜ਼ਿਲ੍ਹਿਆਂ ਲਈ ਪੀਲੀ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਆਮ ਨਾਲੋਂ 2 ਡਿਗਰੀ ਘੱਟ ਹੈ।

RELATED ARTICLES

Most Popular

Recent Comments