ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਾਨੂੰਨ ਵਿਵਸਥਾ ਸਮੇਤ ਚਾਰ ਮੁੱਖ ਮੁੱਦੇ ਉਠਾਏ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਂਦੀ ਹੈ, ਤਾਂ ਹੀ ਉਹ ਸਰਗਰਮ ਹੋਣਗੇ। “ਅਸੀਂ ਨਤੀਜੇ ਦੇ ਸਕਦੇ ਹਾਂ। ਅਸੀਂ ਪੰਜਾਬ ਨੂੰ ਇੱਕ ਸੁਨਹਿਰੀ ਸੂਬਾ ਬਣਾਵਾਂਗੇ।”
ਬ੍ਰੇਕਿੰਗ : ਮੁੱਖ ਮੰਤਰੀ ਦਾ ਚਿਹਰਾ ਬਣਾਓ ਤਾਂ ਹੋਣਗੇ ਰਾਜਨੀਤੀ ਵਿੱਚ ਐਕਟਿਵ: ਨਵਜੋਤ ਕੌਰ ਸਿੱਧੂ
RELATED ARTICLES


