HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇ ਬਿਆਨ ਤੋਂ...

ਬ੍ਰੇਕਿੰਗ : ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇ ਬਿਆਨ ਤੋਂ ਮੈਡਮ ਸਿੱਧੂ ਦਾ ਯੂ ਟਰਨ

ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇ ਬਿਆਨ ‘ਤੇ ਜਦੋਂ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ, ਤਾਂ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਯੂ-ਟਰਨ ਲੈ ਲਿਆ। ਸਿੱਧੂ ਦੀ ਪਤਨੀ ਨੇ ਕਿਹਾ, “ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਸਾਡੇ ਸਧਾਰਨ ਬਿਆਨ ਨੂੰ ਕਿਵੇਂ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ। ਮੈਂ ਸਿਰਫ਼ ਇਹ ਕਿਹਾ ਕਿ ਸਾਡੀ ਕਾਂਗਰਸ ਪਾਰਟੀ ਨੇ ਕਦੇ ਵੀ ਸਾਡੇ ਤੋਂ ਕੁਝ ਨਹੀਂ ਮੰਗਿਆ।”

RELATED ARTICLES

Most Popular

Recent Comments