ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (PPA) ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ। ਇਸ ਤੋਂ ਬਾਅਦ ਉਹ ਨਕੋਦਰ ਵਿੱਚ ਇੱਕ ਪ੍ਰੋਗਰਾਮ ਦੌਰਾਨ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪੁੱਜੇ, ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ
RELATED ARTICLES