HomePunjabi NewsLiberal Breakingਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਬ੍ਰੇਕਿੰਗ : ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ 11 ਦਸੰਬਰ ਨੂੰ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਦੇ ਮਾਮਲੇ ਦੀ ਸੁਣਵਾਈ ਕਰੇਗਾ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ 5,000 ਪੰਨਿਆਂ ਦਾ ਜਵਾਬ ਦਾਇਰ ਕੀਤਾ ਹੈ। ਦੋਵੇਂ ਧਿਰਾਂ ਅੱਜ ਇਸ ਮਾਮਲੇ ‘ਤੇ ਬਹਿਸ ਕਰਨਗੀਆਂ।

RELATED ARTICLES

Most Popular

Recent Comments