ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ‘ਆਪ’ ਸਰਕਾਰ ‘ਤੇ ਤਿੱਖੇ ਸਵਾਲ ਚੁੱਕੇ ਅਤੇ ਕਿਹਾ ਕਿ ਸਰਕਾਰ ਪ੍ਰੈੱਸ ਕਾਨਫਰੰਸਾਂ ਤਾਂ ਕਰ ਰਹੀ ਹੈ ਪਰ ਪਿੰਡਾਂ ਵਿੱਚ ਸਿਹਤ, ਸਿੱਖਿਆ ਅਤੇ ਪੇਂਡੂ ਵਿਕਾਸ ਵਿੱਚ ਆਏ ਬਦਲਾਅ ਬਾਰੇ ਨਹੀਂ ਦੱਸ ਰਹੀ। ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ‘ਤੇ ਉਨ੍ਹਾਂ ਕਿਹਾ ਕਿ ਗਠਜੋੜ ਸਰਕਾਰਾਂ ਚੰਗਾ ਕੰਮ ਕਰਦੀਆਂ ਹਨ, ਪਰ ਭਾਜਪਾ ਦੇ ਮੁੱਖ ਮੰਤਰੀ ਬਾਰੇ ਫੈਸਲਾ ਕੇਂਦਰੀ ਲੀਡਰਸ਼ਿਪ ਕਰੇਗੀ।
ਬ੍ਰੇਕਿੰਗ : ਭਾਜਪਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਲਗਾਏ ਵੱਡੇ ਦੋਸ਼
RELATED ARTICLES


