ਸੁਖਬੀਰ ਬਾਦਲ ਨੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਸ਼ਿਵਰਾਜ ਪਾਟਿਲ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਾਦਲ ਨੇ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਹੋਣ ਦੇ ਨਾਤੇ, ਮੈਨੂੰ ਉਨ੍ਹਾਂ ਦੇ ਪੰਜਾਬ ਦੇ ਰਾਜਪਾਲ ਦੇ ਕਾਰਜਕਾਲ ਦੌਰਾਨ ਰਾਜ ਦੇ ਮੁੱਦਿਆਂ ‘ਤੇ ਕਈ ਵਾਰ ਉਨ੍ਹਾਂ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਉਹ ਬਹੁਤ ਵਧੀਆ ਸੁਭਾਅ ਦੇ ਮਾਲਕ ਸਨ।
ਬ੍ਰੇਕਿੰਗ : ਸੁਖਬੀਰ ਬਾਦਲ ਨੇ ਸ਼ਿਵਰਾਜ ਪਾਟਿਲ ਦੇ ਦਿਹਾਂਤ ਤੇ ਜਤਾਇਆ ਅਫ਼ਸੋਸ
RELATED ARTICLES


