ਗੁਰੂਹਰਸਹਾਏ ਵਿਖੇ ਸ਼੍ਰੋਮਣੀ ਅਕਾਲੀ ਦਲ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੇ ਹੱਕ ਵਿੱਚ ਭਰਵੇਂ ਚੋਣ ਜਲਸੇ ਕੀਤੇ। ਆਗੂਆਂ ਨੇ ਭਰੋਸਾ ਦਿੱਤਾ ਕਿ ਵਰਦੇਵ ਸਿੰਘ ਨੋਨੀ ਮਾਨ ਅਤੇ ਬੌਬੀ ਮਾਨ ਦੀ ਗੈਰ-ਹਾਜ਼ਰੀ ਦੇ ਬਾਵਜੂਦ ਪਾਰਟੀ ਉਮੀਦਵਾਰਾਂ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਚੋਣਾਂ ਵਿੱਚ ਕੋਈ ਧੱਕੇਸ਼ਾਹੀ ਬਰਦਾਸ਼ਤ ਨਹੀਂ ਹੋਵੇਗੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ।
ਬ੍ਰੇਕਿੰਗ : ਗੁਰੂਹਰਸਹਾਏ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ
RELATED ARTICLES


