ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਨੇ ਆਮ ਆਦਮੀ ਪਾਰਟੀ (AAP) ਦੇ ਇੱਕ ਉਮੀਦਵਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਕਲੇਰ ਮੁਤਾਬਕ, ਉਕਤ ਉਮੀਦਵਾਰ ਨੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੈਲਟ ਪੇਪਰਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰ ਦਿੱਤੀਆਂ। ਅਕਾਲੀ ਦਲ ਨੇ ਇਸਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਦਿਆਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਅਤੇ ਚੋਣ ਪ੍ਰਕਿਰਿਆ ਦੀ ਸੁਰੱਖਿਆ ‘ਤੇ ਸਵਾਲ ਚੁੱਕੇ ਹਨ।
ਬ੍ਰੇਕਿੰਗ : AAP ਉਮੀਦਵਾਰ ਬੈਲਟ ਪੇਪਰਾਂ ਦੀਆਂ ਤਸਵੀਰਾਂ ਸਾਂਝੀਆਂ ਕਰਨ ਕਾਰਨ ਵਿਵਾਦਾਂ ‘ਚ
RELATED ARTICLES


