ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਊਰਜਾ ਸੰਭਾਲ ਦੇ ਖੇਤਰ ਵਿੱਚ ਵੱਡੀ ਮਾਣਮੱਤੀ ਪ੍ਰਾਪਤੀ ਕੀਤੀ ਹੈ। ਪੰਜਾਬ ਨੇ ‘ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ-2025’ ਵਿੱਚ ਦੇਸ਼ ਭਰ ‘ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਨਵੀਂ ਦਿੱਲੀ ਵਿਖੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਸਨਮਾਨ ਪ੍ਰਾਪਤ ਕੀਤਾ, ਜੋ ਸੂਬੇ ਦੇ ਊਰਜਾ ਖੇਤਰ ਵਿੱਚ ਮਿਸਾਲੀ ਯਤਨਾਂ ਨੂੰ ਦਰਸਾਉਂਦਾ ਹੈ।
ਬ੍ਰੇਕਿੰਗ : ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ-2025 ਵਿੱਚ ਪੰਜਾਬ ਨੂੰ ਮਿਲਿਆ ਦੂਜਾ ਸਥਾਨ
RELATED ARTICLES


