HomePunjabi NewsLiberal Breakingਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਦੀ ਪੈਰੋਲ ਤੇ ਅੱਜ ਹੋਵੇਗੀ ਸੁਣਵਾਈ

ਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਦੀ ਪੈਰੋਲ ਤੇ ਅੱਜ ਹੋਵੇਗੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ 15 ਦਸੰਬਰ ਨੂੰ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਸਰਕਾਰ ਨੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਦੋਵਾਂ ਧਿਰਾਂ ਵਿਚਕਾਰ ਬਹਿਸ ਜਾਰੀ ਹੈ। ਅੰਮ੍ਰਿਤਪਾਲ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਹਨ।

RELATED ARTICLES

Most Popular

Recent Comments