ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਮਨਰੇਗਾ ਯੋਜਨਾ ਦਾ ਨਾਮ ਬਦਲਣ ਦੇ ਮਾਮਲੇ ‘ਤੇ ਜਨਵਰੀ ਦੇ ਦੂਜੇ ਹਫ਼ਤੇ ‘ਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਰੀਬਾਂ ਤੇ ਮਜ਼ਦੂਰਾਂ ਦੀ ਜੀਵਿਕਾ ਛੀਣ ਰਹੀ ਹੈ, ਜਿਸ ਖਿਲਾਫ ਪੰਜਾਬ ਆਪਣੀ ਆਵਾਜ਼ ਉਠਾਏਗਾ।
ਬ੍ਰੇਕਿੰਗ : ਮਨਰੇਗਾ ਦਾ ਨਾਮ ਬਦਲਣ ਦਾ ਵਿਰੋਧ, ਪੰਜਾਬ ਸਰਕਾਰ ਨੇ ਬੁਲਾਇਆ ਵਿਸ਼ੇਸ਼ ਸੈਸ਼ਨ
RELATED ARTICLES


