ਨਵੀਂ ਦਿੱਲੀ: ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ CBI ਜਾਂਚ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਹੀ ਕਰੇਗਾ।
ਬ੍ਰੇਕਿੰਗ : DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਨੇ ਦਿੱਤਾ ਝੱਟਕਾ
RELATED ARTICLES


