HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਪਿੰਡ ਸਤੌਜ ਪਹੁੰਚੇ

ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਪਿੰਡ ਸਤੌਜ ਪਹੁੰਚੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਮੇਤ ਆਪਣੀ ਜਨਮਭੂਮੀ ਪਿੰਡ ਸਤੌਜ ਦੀ ਸਿੱਧੂ ਪੱਤੀ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਚਰਨਾਂ ‘ਚ ਮੱਥਾ ਟੇਕਿਆ। ਗੁਰੂ ਸਾਹਿਬ ਅੱਗੇ ਪੰਜਾਬ-ਪੰਜਾਬੀਆਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੂਬੇ ‘ਚ ਸਰਬ-ਸਾਂਝੀਵਾਲਤਾ ਤੇ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਰਹੇ।

RELATED ARTICLES

Most Popular

Recent Comments