HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਭਲ੍ਹਕੇ ਕੈਬਨਿਟ ਮੀਟਿੰਗ

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਭਲ੍ਹਕੇ ਕੈਬਨਿਟ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਸ਼ਾਮ 3 ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ। ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ, ਜਿਸ ਵਿੱਚ ਰਾਜ ਨਾਲ ਸੰਬੰਧਿਤ ਕਈ ਵੱਡੇ ਫ਼ੈਸਲੇ ਲਏ ਜਾਣ ਦੀ ਉਮੀਦ ਹੈ। ਸਰਕਾਰੀ ਵਿਭਾਗਾਂ ਅਤੇ ਜਨਹਿੱਤ ਨਾਲ ਜੁੜੇ ਮਹੱਤਵਪੂਰਨ ਮੁੱਦੇ ਅਜੈਂਡੇ ‘ਚ ਸ਼ਾਮਲ ਹਨ।

RELATED ARTICLES

Most Popular

Recent Comments