ਸਿੱਖ ਕੌਮ ਅੱਜ ਮਹਾਨ ਯੋਧੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਸ਼ਹੀਦੀ ਦਿਹਾੜੇ ‘ਤੇ ਕੋਟਿ-ਕੋਟਿ ਪ੍ਰਣਾਮ ਕਰ ਰਹੀ ਹੈ। ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਾਉਣ ਦੀ ਸੇਵਾ ਕਰਕੇ ਉਹਨਾਂ ਨੇ ਅਦੁੱਤੀ ਸੂਰਬੀਰਤਾ ਤੇ ਭਗਤੀ ਦਾ ਪ੍ਰਤੀਕ ਬਣਾਇਆ।
ਬ੍ਰੇਕਿੰਗ : ਮਹਾਨ ਯੋਧੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਕੋਟਿ-ਕੋਟਿ ਪ੍ਰਣਾਮ
RELATED ARTICLES


