ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ ਮੁੱਖ ਅਰੋਪੀ ਨੂੰ ਵਿਦੇਸ਼ ਭਜਾਉਣ ਵਿੱਚ ਮਦਦ ਕਰਨ ਵਾਲੇ ਨਿਹੰਗ ਰਣਜੀਤ ਸਿੰਘ ਦੀ ਅਗਾਉਂ ਜ਼ਮਾਨਤ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਸ ਤੇ ਲੱਗੇ ਦੋਸ਼ ਗੰਭੀਰ ਹਨ ਅਤੇ ਜਾਂਚ ਦੇ ਇਸ ਪੜਾਅ ‘ਤੇ ਜ਼ਮਾਨਤ ਨਾਲ ਤਫਤੀਸ਼ ਪ੍ਰਭਾਵਿਤ ਹੋ ਸਕਦੀ ਹੈ।
ਬ੍ਰੇਕਿੰਗ : ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ ਨਿਹੰਗ ਰਣਜੀਤ ਸਿੰਘ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ
RELATED ARTICLES


