ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਦੇ ਦਿੱਤਾ ਹੈ। ਇਨ੍ਹਾਂ ਪਵਿੱਤਰ ਸ਼ਹਿਰਾਂ ‘ਚ ਮੀਟ, ਸ਼ਰਾਬ ਤੇ ਤੰਬਾਕੂ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਸਰਕਾਰ ਵਲੋਂ ਇਨ੍ਹਾਂ ਸ਼ਹਿਰਾਂ ਲਈ ਮੁਫ਼ਤ ਆਵਾਜਾਈ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।
ਬ੍ਰੇਕਿੰਗ : ਪੰਜਾਬ ਸਰਕਾਰ ਨੇ 3 ਸ਼ਹਿਰਾਂ ਨੂੰ ਦਿੱਤਾ ਪਵਿੱਤਰ ਸ਼ਹਿਰ ਦਾ ਦਰਜਾ
RELATED ARTICLES


