More
    HomePunjabi NewsLiberal Breakingਬ੍ਰੇਕਿੰਗ : ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਜੱਥੇਦਾਰ ਗਿਆਨੀ ਕੁਲਦੀਪ...

    ਬ੍ਰੇਕਿੰਗ : ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਨਿੰਦਾ

    ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਨਗਰ ਕੀਰਤਨ ਦੌਰਾਨ ਸਿੱਖ ਭਾਈਚਾਰੇ ਵਿਰੁੱਧ ਧਾਰਮਿਕ ਨਫਰਤੀ ਨਾਰੇਬਾਜ਼ੀ ਅਤੇ ਧਮਕੀਆਂ ਦਾ ਮੁੱਦਾ ਗੰਭੀਰ ਬਣ ਗਿਆ ਹੈ। ਸਿੱਖ ਆਗੂ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਨਿਊਜ਼ੀਲੈਂਡ ਦੀ ਧਰਤੀ ਤੇ ਕਾਨੂੰਨ ਅਨੁਸਾਰ ਰਹਿ ਰਹੇ ਹਨ, ਪਰ ਕੁਝ ਅੱਤਵਾਦੀ ਗਰੁੱਪ ਉਹਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਸਰਕਾਰ ਨੂੰ ਘੱਟ ਗਿਣਤੀਆਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ।

    RELATED ARTICLES

    Most Popular

    Recent Comments