(BCCI) ਨੇ ਬੁੱਧਵਾਰ ਨੂੰ ਕੇਂਦਰੀ ਕਰਾਰ ਦਾ ਐਲਾਨ ਕੀਤਾ । BCCI ਦੁਆਰਾ ਜਾਰੀ ਕੀਤੇ ਗਏ ਖਿਡਾਰੀਆਂ ਦੀ ਰਿਟੇਨਰਸ਼ਿਪ 1 ਅਕਤੂਬਰ 2023 ਤੋਂ 30 ਸਤੰਬਰ 2024 ਤੱਕ ਵੈਧ ਹੋਵੇਗੀ। ਗ੍ਰੇਡ ਏ ਪਲੱਸ ਸ਼੍ਰੇਣੀ ਵਿੱਚ ਸਿਰਫ਼ ਚਾਰ ਖਿਡਾਰੀਆਂ ਨੂੰ ਥਾਂ ਦਿੱਤੀ ਗਈ ਹੈ। ਬੀਸੀਸੀਆਈ ਦੇ ਨਿਯਮਾਂ ਦੀ ਅਣਦੇਖੀ ਕਰਨ ਕਾਰਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ ਨੂੰ ਕੇਂਦਰੀ ਕਰਾਰ ਤੋਂ ਬਾਹਰ ਕਰ ਦਿੱਤਾ ਗਿਆ ਹੈ।
BCCI ਨੇ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ ਨੂੰ ਕੇਂਦਰੀ ਕਰਾਰ ਤੋਂ ਕੀਤਾ ਬਾਹਰ
RELATED ARTICLES