ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਦੇ ਲੋਕਾਂ ਨੂੰ ਅਗਲੇ ਪੰਜ ਦਿਨਾਂ ਤੱਕ ਸੰਘਣੀ ਧੁੰਦ ਅਤੇ ਸਖ਼ਤ ਠੰਢ ਦਾ ਸਾਹਮਣਾ ਕਰਨਾ ਪਵੇਗਾ। ਜੰਮੂ-ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਹਾਈਵੇਅ ‘ਤੇ ਯਾਤਰਾ ਕਰਨ ਵਾਲੇ ਲੋਕਾਂ ਨੂੰ ਅਗਲੇ ਦੋ ਦਿਨਾਂ ਲਈ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਧੁੰਦ ਕਾਰਨ ਉਡਾਣਾਂ ਰੱਦ ਜਾਂ ਦੇਰੀ ਹੋ ਸਕਦੀ ਹੈ।
ਬ੍ਰੇਕਿੰਗ : ਪੰਜਾਬ ਵਿੱਚ ਅਗਲੇ 5 ਦਿਨ ਪਵੇਗੀ ਸੰਘਣੀ ਧੁੰਦ
RELATED ARTICLES


