HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਲਿਆ...

ਬ੍ਰੇਕਿੰਗ : ਪੰਜਾਬ ਸਰਕਾਰ ਨੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਲਿਆ ਵੱਡਾ ਐਕਸ਼ਨ

ਪੰਜਾਬ ਸਰਕਾਰ ਨੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਜਾਂਚ ਲਈ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿਸ਼ੇਸ਼ ਜਾਂਚ ਟੀਮ (SIT) ਦੀ ਨਿਗਰਾਨੀ AIG ਜਗਤਪ੍ਰੀਤ ਸਿੰਘ ਕਰਨਗੇ। ਇਹ ਫੈਸਲਾ ਪਵਿੱਤਰ ਸਰੂਪਾਂ ਨਾਲ ਜੁੜੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਲਿਆ ਗਿਆ ਹੈ, ਜਿਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੀਤਾ ਹੈ।

RELATED ARTICLES

Most Popular

Recent Comments