ਪੰਜਾਬ ਦੇ ਪਟਿਆਲਾ ਵਿੱਚ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਉਨ੍ਹਾਂ ਨੇ ਇੱਕ ਸੁਰੱਖਿਆ ਗਾਰਡ ਦੇ ਰਿਵਾਲਵਰ ਨਾਲ ਪੇਟ ਵਿੱਚ ਗੋਲੀ ਮਾਰ ਦਿੱਤੀ। ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਗੋਲੀ ਮਾਰਨ ਤੋਂ ਪਹਿਲਾਂ ਉਨ੍ਹਾਂ ਨੇ 12 ਪੰਨਿਆਂ ਦਾ ਇੱਕ ਸੁਸਾਈਡ ਨੋਟ ਲਿਖਿਆ।
ਪਟਿਆਲਾ ਵਿੱਚ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ ਨੇ ਕੀਤੀ ਆਤਮ ਹੱਤਿਆ
RELATED ARTICLES


