ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਨਰੇਗਾ ਯੋਜਨਾ ਸ਼੍ਰੀਮਤੀ ਸੋਨੀਆ ਗਾਂਧੀ ਅਤੇ ਤਤਕਾਲੀਨ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਸੀ, ਜਿਸਦਾ ਮਕਸਦ ਪੇਂਡੂ ਖੇਤਰਾਂ ਦੇ ਹਾਸ਼ੀਏ ‘ਤੇ ਪਏ ਵਰਗਾਂ ਨੂੰ ਸਾਲ ਵਿੱਚ 100 ਦਿਨਾਂ ਦਾ ਰੋਜ਼ਗਾਰ ਯਕੀਨੀ ਬਣਾਉਣਾ ਸੀ।
ਬ੍ਰੇਕਿੰਗ : ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਮ ਬਦਲਣ ਤੇ ਸਿਆਸਤ ਗਰਮਾਈ
RELATED ARTICLES


