ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਪਿਤਾ ਅਤੇ ਸੂਫ਼ੀ ਗਾਇਕ ਉਸਤਾਦ ਪੂਰਨ ਸ਼ਾਹਕੋਟੀ ਨੂੰ ਜਲਦੀ ਹੀ ਜਲੰਧਰ ਵਿੱਚ ਦਫ਼ਨਾਇਆ ਜਾਵੇਗਾ। ਉਨ੍ਹਾਂ ਦੀ ਆਖਰੀ ਇੱਛਾ ਅਨੁਸਾਰ, ਉਨ੍ਹਾਂ ਨੂੰ ਦਿਓਲ ਨਗਰ ਵਿੱਚ ਉਨ੍ਹਾਂ ਦੇ ਘਰ ਦੇ ਨੇੜੇ ਦਫ਼ਨਾਇਆ ਜਾਵੇਗਾ। ਉਨ੍ਹਾਂ ਦੀ ਆਖਰੀ ਇੱਛਾ ਸੀ ਕਿ ਉਨ੍ਹਾਂ ਦੀ ਦੇਹ ਨੂੰ ਸ਼ਮਸ਼ਾਨਘਾਟ ਨਾ ਲਿਜਾਇਆ ਜਾਵੇ।
ਬ੍ਰੇਕਿੰਗ : ਉਸਤਾਦ ਪੂਰਨ ਸ਼ਾਹ ਕੋਟੀ ਨੂੰ ਅੱਜ ਕੀਤਾ ਜਾਵੇਗਾ ਸਪੁਰਦ ਏ ਖ਼ਾਕ
RELATED ARTICLES


