ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਸਾਬਕਾ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਵੱਲੋਂ ਆਪਣੇ ਸੋਸ਼ਲ ਮੀਡੀਆ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦਾ ਕਾਰਟੂਨ ਪੋਸਟ ਕਰਨਾ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਦੇ ਦਿਲ ਵਿਚ ਸਿੱਖ ਭਾਈਚਾਰੇ ਲਈ ਕਿੰਨਾ ਆਦਰ ਹੈ।
ਬ੍ਰੇਕਿੰਗ : ਸਾਹਿਬਜ਼ਾਦਿਆਂ ਦਾ ਕਾਰਟੂਨ ਪੋਸਟ ਕਰਨ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਦੀ ਕੀਤੀ ਨਿੰਦਾ
RELATED ARTICLES


