ਸ਼ਹੀਦੀ ਸਭਾ ਦੇ ਮੱਦੇਨਜ਼ਰ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਫਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। 25 ਤੋਂ 27 ਦਸੰਬਰ ਤੱਕ ਹੋਣ ਵਾਲੇ ਇਸ ਸਮਾਗਮ ਲਈ ਪੂਰੇ ਇਲਾਕੇ ਨੂੰ 6 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਲੱਖਾਂ ਦੀ ਗਿਣਤੀ ਵਿੱਚ ਪੁੱਜਣ ਵਾਲੀ ਸੰਗਤ ਦੀ ਸੁਰੱਖਿਆ ਲਈ 3400 ਤੋਂ ਵੱਧ ਪੁਲਿਸ ਮੁਲਾਜ਼ਮ, 6 ਐਸ.ਪੀ. ਅਤੇ 24 ਡੀ.ਐਸ.ਪੀ. ਤਾਇਨਾਤ ਕੀਤੇ ਗਏ ਹਨ ਤਾਂ ਜੋ ਪ੍ਰਬੰਧ ਸੁਚਾਰੂ ਰਹਿਣ।
ਬ੍ਰੇਕਿੰਗ : ਸ਼ਹੀਦੀ ਸਮਾਗਮਾਂ ਦੇ ਚਲਦੇ ਫਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਸਖ਼ਤ, 3400 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ
RELATED ARTICLES


