ਪੰਜਾਬ ਦੇ ਜਲੰਧਰ ਵਿੱਚ ਰੈਪਰ ਹਨੀ ਸਿੰਘ ਦੇ ਗੀਤ ‘ਨਾਗਿਨ’ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਭਾਜਪਾ ਆਗੂਆਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਹਨੀ ਸਿੰਘ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ ਹੈ। ਦੋਸ਼ ਹੈ ਕਿ ਗੀਤ ਰਾਹੀਂ ਨਾਗ ਦੇਵਤਾ ਦਾ ਅਪਮਾਨ ਕਰਕੇ ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਭਾਜਪਾ ਨੇ ਇਸ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਬ੍ਰੇਕਿੰਗ : ਰੈਪਰ ਯੋ ਯੋ ਹਨੀ ਸਿੰਘ ਦੇ ਖਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ
RELATED ARTICLES


