ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਪਲਾਟ ਧਾਰਕਾਂ ਅਤੇ ਨਿਵੇਸ਼ਕਾਂ ਨੂੰ ਰਾਹਤ ਦੇਣ ਲਈ ‘ਐਮਨੇਸਟੀ ਸਕੀਮ’ ਲਾਗੂ ਕੀਤੀ ਗਈ ਹੈ। ਇਹ ਨੀਤੀ ਬਕਾਇਆ ਕਿਸ਼ਤਾਂ ਅਤੇ ਉਸਾਰੀ ਵਿੱਚ ਦੇਰੀ ਵਰਗੇ ਮਾਮਲਿਆਂ ਨੂੰ ਸੁਲਝਾਏਗੀ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਘਟਣਗੀਆਂ ਅਤੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।
ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਹਾਊਸਿੰਗ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਐਲਾਨ
RELATED ARTICLES


