ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ‘ਸਦੈਵ ਅਟਲ’ ਸਮਾਰਕ ਦਾ ਦੌਰਾ ਕੀਤਾ, ਵਾਜਪਾਈ ਦੇ ਬੁੱਤ ‘ਤੇ ਫੁੱਲਮਾਲਾ ਭੇਟ ਕੀਤੀ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਅਟਲ ਜੀ ਦਾ ਜੀਵਨ ਰਾਸ਼ਟਰੀ ਸੇਵਾ ਅਤੇ ਮਿਸਾਲੀ ਅਗਵਾਈ ਦਾ ਪ੍ਰਤੀਕ ਹੈ, ਜੋ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇਗਾ।
ਪੀਐਮ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਕੀਤੀ ਸ਼ਰਧਾਂਜਲੀ ਭੇਂਟ
RELATED ARTICLES


