ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਗਿਆਨ ਸਿੰਘ ਮੁੰਗੋ ਅਤੇ ਸਮੁੱਚੇ ਅਹੁਦੇਦਾਰਾਂ ਨਾਲ ਪਾਰਟੀ ਦੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਭਵਿੱਖ ਦੀਆਂ ਰਣਨੀਤੀਆਂ ਦੇ ਕਾਨੂੰਨੀ ਪੱਖਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਬ੍ਰੇਕਿੰਗ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੀਗਲ ਵਿੰਗ ਨਾਲ ਕੀਤੀ ਅਹਿਮ ਮੀਟਿੰਗ
RELATED ARTICLES


